ਰਿਸ਼ਤੇ
ਲੜਕੀ ਦੀ ਲੋੜ
ਕਨੇਡੀਅਨ ਜੰਮਪਲ, ਜੱਟ ਸਿੱਖ ਗਿੱਲ ਪਰਿਵਾਰ ਦੇ ਲੜਕੇ ਉਮਰ 30 ਸਾਲ, ਕੱਦ 5 ਫੁੱਟ 11 ਇੰਚ, ਵਿਿਦਅਕ ਯੋਗਤਾ: ਮਾਸਟਰ ਇਨ ਅਕਾਊਂਟਿੰਗ, ਆਪਣੇ ਬਿਜਨਿਸ ਵਿੱਚ ਵੈੱਲ ਸੈਟਲਡ, ਲਈ ਹਾਣ ਪ੍ਰਵਾਣ ਦੀ ਯੋਗਤਾ ਵਾਲੀ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਲੜਕੀ ਕਨੇਡੀਅਨ ਜੰਮਪਲ, ਕੱਦ 5 ਫੁੱਟ 4 ਇੰਚ ਤੋਂ 5 ਫੁੱਟ 8 ਇੰਚ ਦੇ ਵਿਚਕਾਰ ਅਤੇ ਪਰਿਵਾਰਕ ਕਦਰਾਂ ਕੀਮਤਾਂ ਵਾਲੀ ਹੋਵੇ। ਸੰਪਰਕ: 1 306 470 0094 ***263***
ਲੜਕੀ ਦੀ ਲੋੜ
ਕਨੇਡਾ ਵਿਜਟਿਰ ਵੀਜ਼ਾ ਉੱਪਰ ਆਏ ਜੱਟ ਸਿੱਖ ਸਰਾਂ ਪਰਿਵਾਰ ਦੇ ਲੜਕੇ ਉਮਰ 24 ਸਾਲ, ਕੱਦ 5 ਫੁੱਟ 9 ਇੰਚ, ਵਿਿਦਅਕ ਯੋਗਤਾ ਗਰੇਡ 12, ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਵਰਕ ਪਰਮਿਟ ਵਾਲੀ ਜਾਂ ਡਿਵੋਰਸ ਕੇਸ ਵਾਲੀ ਲੜਕੀ ਵੀ ਸੰਪਰਕ ਕਰ ਸਕਦੀ ਹੈ। ਲੜਕੇ ਦੀ ਵੱਡੀ ਭੈਣ ਕਨੇਡਾ ਸੈੱਟਲ ਹੈ ।ਮਾਪਿਆਂ ਕੋਲ ਵੀ ਕਨੇਡੀਅਨ ਵੀਜ਼ਾ ਹੈ । ਸੰਪਰਕ: 1 905 781 8408 ਜਾਂ ਈ ਮੇਲ: [email protected] ***263***
ਲੜਕੇ ਦੀ ਲੋੜ
ਪੰਜਾਬ ਦੇ ਤਲਵੰਡੀ ਸਾਬੋ ਇਲਾਕੇ ਨਾਲ ਸਬੰਧਿਤ ਔਲਖ ਪਰਿਵਾਰ ਦੀ ਸੋਹਣੀ ਸੁਨੱਖੀ ਲੜਕੀ ਜਨਮ 1982,ਕੱਦ 5 ਫੁੱਟ 7 ਇੰਚ, ਪੜਾਈ ਲਿਖਾਈ ਪਲੱਸ 2 ਐਂਡ ਐਨ ਟੀ ਟੀ, ਹੁਣ ਪਰਾਈਵੇਟ ਸਕੂਲ ਵਿੱਚ ਟੀਚਰ ਦੀ ਜੌਬ ਕਰਦੀ ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੇ ਦੇ ਰਿਸ਼ਤੇ ਦੀ ਲੋੜ ਹੈ। ਲੜਕੀ ਦੀਆਂ ਦੂਜੀਆਂ ਭੈਣਾਂ ਇੰਡੀਆ ਅਤੇ ਕੈਨੇਡਾ ਵੈੱਲ ਸੈਟਲਡ ਹਨ। ਛੋਟਾ ਭਰਾ ਖੇਤੀਬਾੜੀ ਅਤੇ ਮੈਰਿਜ ਪੈਲੇਸ ਤਲਵੰਡੀ ਸਾਬੋ ਕਾਰੋਬਾਰੀ ਹੈ। ਸੰਪਰਕ: 91 98784 34024 ***263***
ਲੜਕੀ ਦੀ ਲੋੜ
ਕਨੇਡਾ ਵਿਜਟਿਰ ਵੀਜੇ ਉੱਪਰ ਆਏ ਜੱਟ ਸਿੱਖ ਗਿੱਲ ਪਰਿਵਾਰ ਦੇ ਪੱਗ ਬੰਨਦੇ, ਵੈਜੀਟੇਰੀਅਨ ਲੜਕੇ ਉਮਰ 28 ਸਾਲ,ਕੱਦ 5 ਫੁੱਟ 8 ਇੰਚ ਪੜਾਈ ਲਿਖਾਈ: ਪਲੱਸ 2: ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਲੜਕੇ ਦੀਆਂ ਦੋਵੇਂ ਭੈਣਾਂ ਕਨੇਡਾ ਰਹਿੰਦੀਆਂ ਹਨ। ਡਿਵੋਰਸ ਕੇਸ ਵਾਲੀ ਲੜਕੀ ਵੀ ਸੰਪਰਕ ਕਰ ਸਕਦੀ ਹੈ। 403 483 9228 ਜਾਂ ਈ ਮੇਲ: [email protected] ***263***
ਲੜਕੀਆਂ ਦੀ ਲੋੜ
ਕਨੇਡੀਅਨ ਪੀ ਆਰ ਰਵਿਦਾਸੀਆ ਸਿੱਖ(ਚੁੰਬਰ) ਗੋਤ ਦੇ ਲੜਕੇ ਜਨਮ 1995,ਕੱਦ 5 ਫੁੱਟ 11 ਇੰਚ ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਲੜਕੇ ਦਾ ਭਰਾ ਜਨਮ 1993, ਕੱਦ 5 ਫੁੱਟ 11 ਇੰਚ ਜੋ ਵਿਜਟਿਰ ਵੀਜੇ ਉੱਪਰ ਹੈ ਲਈ ਵੀ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਲੜਕਿਆਂ ਦੀ ਭੈਣ ਅਤੇ ਸਾਰਾ ਪਰਿਵਾਰ ਕਨੇਡਾ ਵਿੱਚ ਪੱਕੇ ਤੌਰ ਤੇ ਸੈਟਲ ਹਨ। ਸੰਪਰਕ ਵਟਸ ਐਪ: 9876539085 ਜਾਂ 403 439 1090 ***258***
ਲੜਕੇ ਦੀ ਲੋੜ
ਕਨੇਡੀਅਨ ਪੀ ਆਰ ਜੱਟ ਸਿੱਖ ਢਿੱਲੋਂ ਪਰਿਵਾਰ ਦੀ ਲੜਕੀ ਉਮਰ 29 ਸਾਲ, ਕੱਦ 5 ਫੁੱਟ 2 ਇੰਚ, ਵਿਿਦਅਕ ਯੋਗਤਾ ਐਮ ਕਾਮ, ਲਈ ਹਾਣ ਪ੍ਰਵਾਣ ਦੀ ਯੋਗਤਾ ਵਾਲੇ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੇ ਦੇ ਰਿਸ਼ਤੇ ਦੀ ਲੋੜ ਹੈ। ਲੜਕੀ ਦਾ ਸਾਰਾ ਪਰਿਵਾਰ ਕਨੇਡਾ ਵਿੱਚ ਵੈੱਲ ਸੈੱਟਲਡ ਹੈ। ਸੰਪਰਕ: 780 966 4500 ਜਾਂ ਈ ਮੇਲ :[email protected] ***262***
ਲੜਕੀ ਦੀ ਲੋੜ
ਜੱਟ ਸਿੱਖ ਧਾਲੀਵਾਲ ਪਰਿਵਾਰ ਦੇ ਵੈਜੀਟੇਰੀਅਨ,ਵਰਕ ਪਰਮਿਟ ਹੋਲਡਰ ਲੜਕੇ, ਉਮਰ 30 ਸਾਲ, 5 ਕਿੱਲੇ ਜ਼ਮੀਨ ਦੇ ਮਾਲਕ ਲਈ ਕੈਨੇਡੀਅਨ ਪੀ ਆਰ ਲੜਕੀ ਦੇ ਰਿਸ਼ਤੇ ਦੀ ਲੋੜ ਹੈ ਮੋਬਾਇਲ ਨੰ: 289 659 5681 Or 403 622 7152 ***262***
ਲੜਕੇ ਦੀ ਲੋੜ
ਕਨੇਡੀਅਨ ਸਿਟੀਜਨ , ਜੱਟ ਸਿੱਖ ਸਿੱਧੂ ਪਰਿਵਾਰ ਦੀ ਲੜਕੀ ਉਮਰ 31 ਸਾਲ, ਕੱਦ 5 ਫੁੱਟ 6 ਇੰਚ, ਵਿਦਿਅਕ ਯੋਗਤਾ: ਬੀ ਕਾਮ (ਇੰਡੀਆ) ਪੋਸਟ ਡਿਗਰੀ ਡਿਪਲੋਮਾ ਇਨ ਬਿਜਨਿਸ ਐਡਮਨਿਸਟ੍ਰੇਸ਼ਨ(ਕਨੇਡਾ) ਸਰਵਿਸ ਕਨੇਡਾ (ਸਰਕਾਰੀ ਜੌਬ)ਕਰਦੀ ਲਈ ਹਾਣ ਪ੍ਰਵਾਣ ਦੀ ਯੋਗਤਾ ਵਾਲੇ ਵੈਸ਼ਨੂੰ ਲੜਕੇ ਦੇ ਰਿਸ਼ਤੇ ਦੀ ਲੋੜ ਹੈ। ਲੜਕੇ ਕੋਲ 25 ਏਕੜ ਪਲੱਸ ਜ਼ਮੀਨ ਦੀ ਮਾਲਕੀ ਹੋਵੇ, ਮਾਲਵਾ ਇਲਾਕੇ ਜਾਂ ਮਲਵਈ ਪਰਿਵਾਰ ਨੂੰ ਪਹਿਲ, ਸਿਰਫ ਅਮਰੀਕਾ,ਕਨੇਡਾ ਜਾਂ ਇੰਗਲੈਂਡ ਵਾਲੇ ਵੈਸ਼ਨੂੰ ਪਰਿਵਾਰ ਹੀ ਸੰਪਰਕ ਕਰਨ ,ਸੰਪਰਕ: 1 780 522 1790 ਜਾਂ ਵਟਸਐਪ 91 94170 37882 ***262***
ਲੜਕੀ ਦੀ ਲੋੜ
ਵਰਕ ਪਰਮਿਟ ਉੱਪਰ ਕਨੇਡਾ ਆਏ ਜੱਟ ਸਿੱਖ ਗਿੱਲ ਪਰਿਵਾਰ ਦੇ ਲੜਕੇ, ਜਨਮ 1991, ਵਿ ਦਿਅਕ ਯੋਗਤਾ ਪਲੱਸ ਟੂ ਡਿਪਲੋਮਾ ਹੋਲਡਰ ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਸੰਪਰਕ: 1 587 839 5630 ਜਾਂ ਵਟਸਐਪ 91 98765 04844 ***262***
ਲੜਕੀ ਦੀ ਲੋੜ
ਕਨੇਡਾ ਸਟੂਡੈਂਟ/ਵਰਕ ਪਰਮਿਟ ਉੱਪਰ ਕਨੇਡਾ ਆਏ ਜੱਟ ਸਿੱਖ ਸਮਰਾ ਪਰਿਵਾਰ ਦੇ ਇਕਲੌਤੇ,ਸੋਹਣੇ ਸੁਨੱਖੇ ਲੜਕੇ ਉਮਰ 22 ਸਾਲ ਕੱਦ 5 ਫੁੱਟ 9 ਇੰਚ ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਆਰਥਿਕ ਤੌਰ ਤੇ ਬਹੁਤ ਚੰਗੀ ਹਾਲਾਤ ਵਾਲੇ ਸਿਰੇ ਦੇ ਮਿਹਨਤੀ ਲੜਕੇ ਕੋਲ ਪੰਜਾਬ ਵਿੱਚ 20 ਏਕੜ ਜ਼ਮੀਨ, ਕੰਬਾਈਨ,ਟਰੈਕਟਰ, ਕਾਰੋਬਾਰੀ (ਆੜ੍ਹਤ)ਦਾ ਪਿਛੋਕੜ, ਪਿੰਡ ਵਿੱਚ ਵੱਡ ਅਕਾਰੀ ਕੋਠੀ, ਗੱਡੀ ਆਦਿ ਵਰਗੀਆਂ ਸਹੂਲਤਾਂ ਮੌਜੂਦ ਹਨ। ਲੜਕੇ ਦਾ ਤਾਇਆ ਅਤੇ ਬਾਕੀ ਪਰਿਵਾਰ ਕਨੇਡਾ ਪੱਕੇ ਤੌਰ ਤੇ ਸੈਟਲ ਹੈ। ਸੰਪਰਕ (ਵਟਸਐਪ): 9583592000
ਲੜਕੇ ਦੀ ਲੋੜ
Sikh family seeks a suitable match for their beautiful daughter, 27 years old, height 5’-11”, born and raised in B.C. Canada, family oriented, Canadian citizen, works in an office. The boy should be tall, handsome, raised in Canada or USA, educated, from a well settled family with strong family values. Preference given to a person who resides in B.C., or is willing to relocate to B.C. Serious inquiries only. Send bio data and recent photos to: [email protected] ***262***
ਲੜਕੀ ਦੀ ਲੋੜ
ਕਨੇਡਾ ਸਟੂਡੈਂਟ ਵੀਜ਼ਾ ਉੱਪਰ ਆਏ, ਬੈਚੂਲਰ ਆਫ ਬਿਜਨਿਸ ਐਮਨਿਸਟ੍ਰੇਸ਼ਨ ਡਿਗਰੀ ਮੁਕੰਮਲ ਹੋਣ ਉਪਰੰਤ ਹੁਣ ਵਰਕ ਪਰਮਿਟ ਉੱਪਰ, ਸ਼ਰਮਾ ਪਰਿਵਾਰ ਦੇ ਲੜਕੇ ਉਮਰ 27 ਸਾਲ, ਕੱਦ 6 ਫੁੱਟ 1 ਇੰਚ, ਲਈ ਹਾਣ ਪ੍ਰਵਾਣ ਦੀ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਸੰਪਰਕ: 403 465 4620 ***260***
ਲੜਕੀ ਦੀ ਲੋੜ
ਕਨੇਡੀਅਨ ਪੀ ਆਰ ,ਉੱਪਲ ਪਰਿਵਾਰ ਦੇ ਲੜਕੇ ਉਮਰ 37 ਸਾਲ, ਕੱਦ 6 ਫੁੱਟ 2 ਇੰਚ, ਵਿਦਿਅਕ ਯੋਗਤਾ: ਬੀ ਏ ਲਈ ਹਾਣ ਪ੍ਰਵਾਣ ਦੀ ਪਰਿਵਾਰਕ ਕਦਰਾਂ ਕੀਮਤਾਂ ਜਾਨਣ ਵਾਲੀ ਲੜਕੀ ਦੇ ਰਿਸ਼ਤੇ ਦੀ ਲੋੜ ਹੈ । ਵਿਜਟਿਰ ਵੀਜੇ ਜਾਂ ਵਰਕ ਪਰਮਿਟ ਉੱਪਰ ਆਈ ਲੜਕੀ ਵੀ ਸੰਪਰਕ ਕਰ ਸਕਦੀ ਹੈ। ਸੰਪਰਕ: 1 236 867 4005 ***262***
ਲੜਕੀ ਦੀ ਲੋੜ
Well Settled Ramgarhia Family in Winnipeg looking for a suitable match for their son,34 years old, 5’-10″ tall, cleanshaven, Canadian Citizen. For more info. Call at 204-510-7658 ***260***
ਲੜਕੀ ਦੀ ਲੋੜ
ਕਨੇਡਾ ਵਰਕ ਪਰਮਿਟ ਉੱਪਰ ਆਏ ਪੰਜਾਬ ਦੇ ਮੋਗਾ ਜਿਲ੍ਹੇ ਨਾਲ ਸਬੰਧਿਤ ਜੱਟ ਸਿੱਖ ਪਰਿਵਾਰ ਦੇ ਐਡਮਿੰਟਨ ਰਹਿੰਦੇ ਲੜਕੇ ,ਉਮਰ 31ਸਾਲ, ਕੱਦ 5 ਫੁੱਟ 11 ਇੰਚ, ਵਿਿਦਅਕ ਯੋਗਤਾ ਬੀ ਟੈੱਕ ਇੰਜੀਨੀਅਰ ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਸੰਪਰਕ: 1 780 868 6148 ***F***
ਲੜਕੀ ਦੀ ਲੋੜ
ਜੱਟ ਸਿੱਖ ਪਰਿਵਾਰ ਦੇ ਇੰਡੀਆ ਰਹਿੰਦੇ ਵੈਸ਼ਨੂੰ ,ਤਲਾਕਸ਼ੁਦਾ, ਉਮਰ 32 ਸਾਲ, ਲਈ ਕਨੇਡੀਅਨ ਪੀ ਆਰ ,ਵਿਜਟਿਰ ਵੀਜਾ, ਵਰਕ ਪਰਮਿਟ ਵਾਲੀ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਇੰਡੀਆ ਰਹਿੰਦੀ ਲੜਕੀ ਵਾਲੇ ਵੀ ਸੰਪਰਕ ਕਰ ਸਕਦੇ ਹਨ। ਸੰਪਰਕ: 587 899 9898 ***261***
ਲੜਕੀ ਦੀ ਲੋੜ
ਕਨੇਡੀਅਨ ਪੀ ਆਰ ,ਕੈਲਗਰੀ ਰਹਿੰਦੇ,ਖੱਤਰੀ ਸਿੱਖ ਪਰਿਵਾਰ ਦੇ ਏਅਰਪੋਰਟ ਉੱਪਰ ਸਕਰੀਨਿੰਗ ਅਫਸਰ ਦੀ ਜੌਬ ਕਰਦੇ ਲੜਕੇ ਜਨਮ 1988,ਕੱਦ 5 ਫੁੱਟ 9 ਇੰਚ,ਵਿਿਦਅਕ ਯੋਗਤਾ ਐਮ ਬੀ ਏ ਲਈ ਹਾਣ ਪ੍ਰਵਾਣ ਦੀ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਸੰਪਰਕ: 1 306 209 1705 ***259***
ਲੜਕੀ ਦੀ ਲੋੜ
ਵਰਕ ਪਰਮਿਟ ਉੱਪਰ ਆਏ, ਕੈਲਗਰੀ ਰਹਿੰਦੇ ਜੱਟ ਸਿੱਖ ਸੇਖੋਂ ਪਰਿਵਾਰ ਦੇ ਇਲੈਕਟਰੀਸ਼ਨ ਦੀ ਜੌਬ ਕਰਦੇ ਲੜਕ,ੇ ਉਮਰ 32 ਸਾਲ, ਕੱਦ 6 ਫੁੱਟ, ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਬਿਨਾਂ ਬੱਚੇ ਤੋਂ ਤਲਾਕ ਸ਼ੁਦਾ ਵਾ ਹਮ-ਉਮਰ ਵੀ ਸੰਪਰਕ ਕਰ ਸਕਦੇ ਹਨ । ਸੰਪਰਕ: 403-923-1323 ***260*** *F*
ਲੜਕੀ ਦੀ ਲੋੜ
ਕਨੇਡੀਅਨ ਪੀ ਆਰ ਬਾਜਵਾ ਪਰਿਵਾਰ ਦੇ ਕੈਲਗਰੀ ਰਹਿੰਦੇ ਬਰਨਾਲਾ ਇਲਾਕੇ ਨਾਲ ਸਬੰਧਿਤ ਟਰੱਕ ਅਪਰੇਟਰ ਲੜਕੇ ਉਮਰ 31 ਸਾਲ, ਕੱਦ 5 ਫੁੱਟ 11 ਇੰਚ, ਇਲੈਕਟਰੋ ਟੈਕਨੋਲਿਜੀ ਇੰਜੀਨੀਅਰਿੰਗ ਡਿਪਲੋਮਾ ਹੋਲਡਰ ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਸੰਪਰਕ: 403 921 3475 ਜਾਂ 1 431 335 8706 ***260*** *F*
ਲੜਕੀ ਦੀ ਲੋੜ
ਅਮਰੀਕਨ ਸਿਟੀਜਨ, ਜੱਟ ਸਿੱਖ ਵਿਰਕ ਪਰਿਵਾਰ ਦੇ ਲੜਕੇ ਜਨਮ 1991, ਕੱਦ 5 ਫੁੱਟ 10 ਇੰਚ, ਯੂ ਐਸ ਏ ਹਾਈ ਸਕੂਲ ਗਰੈਜੂਏਟ ਲਈ ਕਨੇਡਾ ਜਾਂ ਅਮਰੀਕਾ ਤੋਂ ਹੀ ਹਾਣ ਪ੍ਰਵਾਣ ਦੀ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਸਟੂਡੈਂਟ ਜਾਂ ਵਿਜਟਿਰ ਵੀਜੇ ਵਾਲੇ ਵੀ ਸੰਪਰਕ ਕਰ ਸਕਦੇ ਹਨ। ਸੰਪਰਕ: 1 817 825 8607 ***260*** F*
ਲੜਕੀ ਦੀ ਲੋੜ
ਕੈਨੇਡਾ ਵਰਕ ਪਰਮਿਟ ਉੱਪਰ ਆਏ ਜੱਟ ਸਿੱਖ ਪਰਿਵਾਰ ਦੇ ਲੜਕੇ ਉਮਰ 32 ਸਾਲ, ਕੱਦ 5 ਫੁੱਟ 11 ਇੰਚ, ਵਿਿਦਅਕ ਯੋਗਤਾ ਪਲੱਸਟੂ ਡਿਪਲੋਮਾਂ ਹੋਲਡਰ ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਤਲਾਕਸ਼ੁਦਾ ਲੜਕੀ ਵੀ ਸੰਪਰਕ ਕਰ ਸਕਦੀ ਹੈ। ਸੰਪਰਕ: 1 604 389 4108 ***260***
ਲੜਕੀ ਦੀ ਲੋੜ
ਕਨੇਡਾ ਵਿੱਚ ਵਰਕ ਪਰਮਿਟ ਉਪਰ ਜੱਟ ਸਿੱਖ ਦੁਸਾਂਝ ਪਰਿਵਾਰ ਦੇ ਕੈਲਗਰੀ ਰਹਿੰਦੇ ਲੜਕੇ,ਉਮਰ 27 ਸਾਲ,ਕੱਦ 6 ਫੁੱਟ 4 ਇੰਚ ਵਿਦਿਅਕ ਯੋਗਤਾ ਐਮ ਏ, ਤਲਾਕਸ਼ੁਦਾ ਲਈ ਕਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਬਿਨਾਂ ਬੱਚੇ ਤੋਂ ਤਲਾਕ ਸ਼ੁਦਾ ਵੀ ਸੰਪਰਕ ਕਰ ਸਕਦੀ ਹੈ। ਸੰਪਰਕ: 403 971 2245 ***280***
ਲੜਕੇ ਦੀ ਲੋੜ
ਕਨੇਡੀਅਨ ਪੀ ਆਰ, ਜੱਟ ਸਿੱਖ ਪਰਿਵਾਰ ਦੀ ਲੜਕੀ, ਜਨਮ ਨਵੰਬਰ 1993, ਕੱਦ 5 ਫੁੱਟ 4 ਇੰਚ,ਐਲ ਪੀ ਐਨ (ਨਰਸ) ਦੀ ਐਡਮਿੰਟਨ ਵਿਖੇ ਜੌਬ ਕਰ ਰਹੀ ਲਈ ਹਾਣ ਪਰਵਾਣ ਦੇ ਲੜਕੇ ਦੇ ਰਿਸ਼ਤੇ ਦੀ ਲੋੜ ਹੈ। ਲੜਕੀ ਦਾ ਸਾਰਾ ਪਰਿਵਾਰ ਕਨੇਡਾ ਸੈਟਲਡ ਹੈ। ਸੰਪਰਕ ਸਿਰਫ਼ ਵਟਸਐਪ :+918544819749 ਜਾਂ 4034252525 ***259***
ਲੜਕੀ ਦੀ ਲੋੜ
Well settled Jatt Sikh parents in Calgary Canada, seeking a suitable match for their Canadian born 28 year son, 6ft tall, BSc Physics, government job in health care. Looking for well educated girl, Canadian citizen, PR or on temporary visa in Canada. Marriage bureau please excuse. Full bio data and photographs in first instance to WhatsApp 1-306-570-3453 ***259*** G
ਲੜਕੀ ਦੀ ਲੋੜ
ਕਨੇਡੀਅਨ ਸਿਟੀਜਨ, ਕੈਲਗਰੀ ਵਾਸੀ,ਸੋਹਣੇ ਸੁਨੱਖੇ,ਪੱਗ ਬੰਨਦੇ ਰਾਮਗੜੀਆ ਪਰਿਵਾਰ ਦੇ ਲੜਕੇ, ਜਨਮ 1999,ਕੱਦ 6 ਫੁੱਟ, ਜਰਨੀਮੈਨ ਇਲੈਕਟਰੀਸ਼ਨ,ਲਈ ਹਾਣ ਪ੍ਰਵਾਣ ਦੀ ਯੋਗਤਾ ਵਾਲੀ, ਪਰਿਵਾਰਕ ਕਦਰਾਂ ਕੀਮਤਾਂ ਨੂੰ ਜਾਨਣ ਵਾਲੀ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਕੈਲਗਰੀ ਵੈੱਲ ਸੈਟਲਡ ਆਪਣੇ ਮਾਪਿਆਂ ਨਾਲ ਰਹਿੰਦਾ ਲੜਕਾ ਬਿਲਕੁੱਲ ਨਸ਼ਾ ਰਹਿਤ ਹੈ। ਸੰਪਰਕ ਵਟਸਐਪ: 403 796 8565 ***258***
ਲੜਕੀ ਦੀ ਲੋੜ
ਕਨੇਡੀਅਨ ਬੌਰਨ,ਜੱਟ ਸਿੱਖ ਪਰਿਵਾਰ ਦੇ ਕੈਲਗਰੀ ਰਹਿੰਦੇ ਨਾਨ ਡਰਿੰਕਰ, ਲੜਕੇ ਉਮਰ 32 ਸਾਲ, ਕੱਦ 5 ਫੁੱਟ 10 ਇੰਚ, ਵਿਿਦਅਕ ਯੋਗਤਾ: ਕਨੇਡੀਅਨ ਯੂਨੀਵਰਿਸਟੀ ਤੋਂ ਬਿਜਨਿਸ ਐਡਮਨਿਸਟ੍ਰੇਸ਼ਨ ਬੈਚੂਲਰ ਡਿਗਰੀ, ਸਾਫਟਵੇਅਰ ਡਿਵੈਲਪਮੈਂਟ ਕੰਪਨੀ ਨਾਲ ਟੋਟਲ ਰੀਵਾਰਡਜ਼ ਮੈਨੇਜਰ ਦੀ ਜੌਬ ਕਰਦੇ ਲਈ ਹਾਣ ਪ੍ਰਵਾਣ ਦੀ ਯੋਗਤਾ ਵਾਲੀ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਲੜਕੇ ਦਾ ਆਪਣਾ ਈ ਕਾਮਰਸ ਬਿਜਨਿਸ ਵੀ ਹੈ। ਸੰਪਰਕ: 403 561 6016 ***Unlt_***
ਲੜਕੀ ਦੀ ਲੋੜ
ਕਨੇਡੀਅਨ ਬੌਰਨ ਜੱਟ ਸਿੱਖ ਸੰਧੂ ਪਰਿਵਾਰ ਦੇ ਤਲਾਕਸ਼ੁਦਾ ਲੜਕੇ ਉਮਰ 43 ਸਾਲ, ਕੱਦ 5 ਫੁੱਟ 10 ਇੰਚ, ਲਈ ਹਾਣ ਪ੍ਰਵਾਣ ਦੀ ਉਮਰ ਦੀ ਲੜਕੀ ਦੇ ਰਿਸ਼ਤੇ ਦੀ ਲੋੜ ਹੈ। ਵਰਕ ਪਰਮਿਟ ਵਾਲੀ ਜਾਂ ਬਿਨਾ ਬੱਚੇ ਤੋਂ ਤਲਾਕਸ਼ੁਦਾ ਵੀ ਸੰਪਰਕ ਕਰ ਸਕਦੀ ਹੈ। ਸੰਪਰਕ: 1 403 826 8245 ***UNLI***
ਲੜਕੇ ਦੀ ਲੋੜ
ਜੱਟ ਸਿੱਖ, ਖੈਰਾ ਪਰਿਵਾਰ ਬਰਨਾਲਾ ਇਲਾਕੇ ਦੀ ਪੰਜਾਬ ਰਹਿੰਦੀ, ਚੰਗੀਆਂ ਪਰਿਵਾਰਿਕ ਕਦਰਾਂ ਕੀਮਤਾਂ ਵਾਲੀ,ਸੋਹਣੀ ਸੁਨੱਖੀ,ਇੰਟੈਲੀਜੈਂਟ, ਲੜਕੀ ਜਨਮ 1992,ਕੱਦ 5 ਫੱਟ 3 ਇੰਚ, ਵਿਿਦਅਕ ਯੋਗਤਾ ਐਮ ਐੱਸ (ਆਈ ਟੀ) ਲਈ ਕਨੇਡਾ ਅਮਰੀਕਾ ਜਾਂ ਆਸਟਰੇਲੀਆ ਰਹਿੰਦੇ ਪੀ ਆਰ ਜਾਂ ਸਿਟੀਜਨ ਲੜਕੇ ਦੇ ਰਿਸ਼ਤੇ ਦੀ ਲੋੜ ਹੈ। ਸੰਪਰਕ: ਵਟਸਐਪ 91-9393800002 ਜਾਂ 1 780 300 2000 ***_***
ਲੜਕੇ ਦੀ ਲੋੜ
ਕਨੇਡੀਅਨ ਪੀ ਆਰ, ਜੱਟ ਸਿੱਖ ਪਰਿਵਾਰ ਦੀ ਲੜਕੀ, ਜਨਮ ਦਸੰਬਰ 1993,ਕੱਦ 5 ਫੁੱਟ 6 ਇੰਚ, ਵਿਿਦਅਕ ਯੋਗਤਾ ਹੈਲਥ ਐਂਡ ਹਿਊਮਨ ਸਰਵਿਸ ਅਤੇ ਹੁਣ ਡਾਇਰੈਕਟ ਸੁਪੋਰਟ ਸਪੈਸਲਿਸਟ ਦੀ ਜੌਬ ਕਰ ਰਹੀ ਲਈ ਹਾਣ ਪ੍ਰਵਾਣ ਦੇ ਲੜਕੇ ਦੇ ਰਿਸ਼ਤੇ ਦੀ ਲੋੜ ਹੈ। ਲੜਕਾ ਸੋਹਣਾ ਸੁਨੱਖਾ ਅਤੇ ਕੱਦ 5 ਫੁੱਟ 10 ਇੰਚ ਤੋਂ ਘੱਟ ਨਾ ਹੋਵੇ। ਲੜਕੀ ਦਾ ਸਾਰਾ ਪਰਿਵਾਰ ਕਨੇਡੀਅਨ ਪੀ ਆਰ ਹੈ। ਵਟਸਐਪ ਉੱਪਰ ਫੋਟੋ ਅਤੇ ਬਾਇEਡਾਟਾ ਭੇਜੋ। ਸੰਪਰਕ: 587 583 0250 ਜਾਂ 403 700 6649 ******
ਲੜਕੀ ਦੀ ਲੋੜ
ਕਨੇਡੀਅਨ ਪੀ ਆਰ ਜੱਟ ਸਿੱਖ ਤੂਰ ਪਰਿਵਾਰ ਦੇ ਲੜਕੇ ਉਮਰ, ਉਮਰ 30 ਸਾਲ,ਕੱਦ 5ਫੁੱਟ 11 ਇੰਚ,ਵਿੱਦਿਅਕ ਯੋਗਤਾ ਬੀ ਏ, ਲਈ ਹਾਣ ਪ੍ਰਵਾਣ ਦੀ ਲੜਕੀ ਦੇ ਰਿਸ਼ਤ ਦੀ ਲੋੜ ਹੈ। ਜੋਆਇੰਟ ਫੈਮਿਲੀ ਵਾਲੇ ਰਿਸ਼ਤੇ ਨੂੰ ਪਹਿਲ । ਸੰਪਰਕ ਲਈ ਸਿਰਫ ਵਟਸਐਪ ਉੱਪਰ ਹੀ ਵਾਇEਡਾਟਾ ਭੇਜਿਆ ਜਾਵੇ । ਵਟਸਐਪ: 403 680 0436 ******
ਲੜਕੀ ਦੀ ਲੋੜ
ਕਨੇਡੀਅਨ ਪੀ ਆਰ ਜੱਟ ਸਿੱਖ ਗਰਚਾ ਪਰਿਵਾਰ ਦੇ ਲੜਕੇ ਉਮਰ 32 ਸਾਲ,ਕੱਦ 5 ਫੁੱਟ 8 ਇੰਚ, ਵਿਦਿਅਕ ਯੋਗਤਾ ਇਲੈਕਟਰੀਸਨ ਡਿਪਲੋਮਾ ਹੋਲਡਰ ਲਈ ਹਾਣ ਪ੍ਰਵਾਣ ਦੀ ਲੜਕੀ ਦੇ ਰਿਸਤੇ ਦੀ ਲੋੜ ਹੈ । ਲੜਕੇ ਦਾ ਆਪਣਾ ਬਿਜਨਿਸ ਹੈ। ਵਿਜਟਰ ਜਾਂ ਵਰਕ ਪਰਮਿਟ ਉੱਪਰ ਲੜਕੀ ਵੀ ਸੰਪਰਕ ਕਰ ਸਕਦੀ ਹੈ । ਲੜਕੀ ਦੀ ਉਮਰ 25 ਸਾਲ ਤੋਂ ਉਪਰ ਹੋਵੇ । ਸੰਪਰਕ: 403 615 0583 *****